Versions
PAV ਪਰ ਤੁਹਾਡੇ ਅਤੇ ਉਹ ਦੇ ਵਿੱਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦੀ ਵਿੱਥ ਹੋਵੇ ਅਤੇ ਉਹ ਦੇ ਨੇੜੇ ਨਾ ਢੁੱਕਿਓ ਤਾਂ ਜੋ ਤੁਸੀਂ ਉਸ ਰਾਹ ਨੂੰ ਜਿੱਥੋਂ ਦੀ ਤੁਸਾਂ ਤੁਰਨਾ ਹੈ ਜਾਣੋ ਏਸ ਲਈ ਭਈ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਥਾਣੀ ਕਦੀ ਨਹੀਂ ਲੰਘੇ
IRVPA ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ * ਲੱਗਭੱਗ 900 ਮੀਟਰ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।