Versions
PAV ਫੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ ਅੱਗੇ ਪਾਰ ਲੰਘੋ ਤਾਂ ਉਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ ਅੱਗੇ ਤੁਰੇ।।
IRVPA ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ। PEPS