Bible Versions
Bible Books

Joshua 3:7 (HCSB) Holman Christian Standard Bible

Versions

PAV   ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਨੂੰ ਵੇਖਦਿਆਂ ਤੈਨੂੰ ਵਡਿਆਈ ਦੇਣ ਦਾ ਅਰੰਭ ਕਰਾਂਗਾ ਏਸ ਲਈ ਭਈ ਓਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਰਹਾਂਗਾ
IRVPA   ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us