Bible Versions
Bible Books

Joshua 3:8 (HCSB) Holman Christian Standard Bible

Versions

PAV   ਅਤੇ ਤੂੰ ਓਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਦੇਹ ਭਈ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਢੇ ਉੱਤੇ ਅੱਪੜੋ ਤਾਂ ਤੁਸਾਂ ਯਰਦਨ ਦੇ ਵਿੱਚ ਖਲੋ ਜਾਣਾ
IRVPA   ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us