Bible Versions
Bible Books

Joshua 4:7 (HCSB) Holman Christian Standard Bible

Versions

PAV   ਤਾਂ ਤੁਸੀਂ ਉਨ੍ਹਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਅੱਗੇ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ ਸਨ, ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ ਵੱਖ ਹੋ ਗਏ! ਸੋ ਏਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗੀਰੀ ਲਈ ਹੋਣਗੇ
IRVPA   ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us