Versions
PAV ਫੇਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ ਅਤੇ ਉਨ੍ਹਾਂ ਨੇ ਯਰੀਹੋ ਦੇ ਮਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਰੀਕ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ
IRVPA ਫਿਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ, ਉਹਨਾਂ ਨੇ ਯਰੀਹੋ ਦੇ ਮੈਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਸ਼ਾਮਾਂ ਦੇ ਵੇਲੇ ਪਸਾਹ ਦਾ ਪਰਬ ਮਨਾਇਆ।