Versions
PAV ਸਾਰੇ ਲੋਕਾਂ ਦੀ ਜਿਹੜੇ ਨਿੱਕਲੇ ਸਨ ਸੁੰਨਤ ਹੋ ਚੁੱਕੀ ਸੀ ਪਰ ਜਿੰਨੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਨ੍ਹਾਂ ਦੀ ਸੁੰਨਤ ਨਹੀਂ ਹੋਈ ਸੀ
IRVPA ਸਾਰੇ ਲੋਕਾਂ ਦੀ ਜਿਹੜੇ ਮਿਸਰ ਵਿੱਚੋਂ ਨਿੱਕਲੇ ਸਨ, ਉਹਨਾਂ ਦੀ ਸੁੰਨਤ ਹੋ ਚੁਕੀ ਸੀ ਪਰ ਜਿੰਨ੍ਹੇ ਲੋਕ ਮਿਸਰ ਤੋਂ ਨਿੱਕਲਣ ਦੇ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਹਨਾਂ ਦੀ ਸੁੰਨਤ ਨਹੀਂ ਹੋਈ ਸੀ।