Versions
PAV ਅਤੇ ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ ਮਗਰ ਤੁਰੇ ਆਉਂਦੇ ਸਨ ਜਦ ਓਹ ਜਾਂਦੇ ਜਾਂਦੇ ਤੁਰ੍ਹੀਆਂ ਵਜਾਉਂਦੇ ਸਨ
IRVPA ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ-ਮਗਰ ਤੁਰੇ ਆਉਂਦੇ ਸਨ ਜਦ ਉਹ ਜਾਂਦੇ-ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।