Versions
PAV ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ
IRVPA ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ † ਅੰਗੀਕਾਰ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ।