Bible Versions
Bible Books

Joshua 7:21 (HCSB) Holman Christian Standard Bible

Versions

PAV   ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਡਿੱਠਾ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲੋਭ ਗਿਆ ਅਤੇ ਮੈਂ ਓਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਓਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ
IRVPA   ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us