Versions
PAV ਅਤੇ ਸਾਰੇ ਜੋਧੇ ਜਿਹੜੇ ਉਸ ਦੇ ਨਾਲ ਸਨ ਉਤਾਹਾਂ ਗਏ ਅਤੇ ਨੇੜੇ ਅੱਪੜੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੇ ਵਿੱਚ ਇੱਕ ਖੱਡ ਸੀ
IRVPA ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।