Bible Versions
Bible Books

Joshua 8:18 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਲੰਮਾ ਕਰ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਲੰਮਾ ਕੀਤਾ। ਜਦ ਉਹ ਨੇ ਆਪਣੇ ਹੱਥ ਲੰਮਾ ਕੀਤਾ
IRVPA   ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us