Bible Versions
Bible Books

Joshua 8:22 (HCSB) Holman Christian Standard Bible

Versions

PAV   ਅਤੇ ਏਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਓਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਏਧਰ ਅਤੇ ਕੁਝ ਓਧਰ ਹੋ ਗਏ ਤਾਂ ਉਨ੍ਹਾਂ ਨੇ ਓਹਨਾਂ ਨੂੰ ਇੱਥੋਂ ਤੀਕ ਮਾਰਿਆ ਕਿ ਓਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ
IRVPA   ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us