Versions
PAV ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜੇਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਨ੍ਹਾਂ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਨ੍ਹਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।।
IRVPA ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ। PE