Versions
PAV ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਨਾ, ਏਸੇ ਲਈ ਕਿ ਸਭਾ ਦੇ ਪਰਧਾਨਾਂ ਨੇ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਸੀ ਅਤੇ ਸਾਰੀ ਸਭਾ ਪਰਧਾਨਾਂ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ
IRVPA ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।