Versions
PAV ਤਾਂ ਯਹੋਸ਼ੁਆ ਨੇ ਓਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸਾਂ ਸਾਨੂੰ ਏਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਕਿ ਜਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ
IRVPA ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ।