Bible Versions
Bible Books

Jude 1:12 (HCSB) Holman Christian Standard Bible

Versions

PAV   ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਏਹ ਆਪਣੇ ਹੀ ਢਿੱਡ ਭਰਦੇ ਹਨ ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ
ERVPA   ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰਖਦੇ ਹਨ। ਉਹ ਬਿਨ ਵਰਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸਖਣੇ ਬਿਰਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੁਹਰੀ ਮੌਤ ਮਰਦੇ ਹਨ।
IRVPA   ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us