Versions
PAV ਪਰ ਤੁਸੀਂ ਹੇ ਪਿਆਰਿਓ, ਇਨ੍ਹਾਂ ਗੱਲਾਂ ਨੂੰ ਚੇਤੇ ਰੱਖੋ ਜੋ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਸੂਲ ਨੇ ਅੱਗੋਂ ਆਖੀਆਂ
ERVPA ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰਖੋ।
IRVPA {ਚਿਤਾਵਨੀ ਅਤੇ ਉਪਦੇਸ਼} PS ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।