Bible Versions
Bible Books

Jude 1:3 (HCSB) Holman Christian Standard Bible

Versions

PAV   ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ
ERVPA   ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਊ ਬਹੁਤ ਉਤਸੁਕ ਹਾਂ ਜਿਹਡ਼ੀ ਅਸੀਂ ਸਾਰੇ ਇਕਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹਡ਼ੀ ਉਸਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।
IRVPA   {ਝੂਠੇ ਗੁਰੂ} PS ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us