Bible Versions
Bible Books

Judges 11:13 (HCSB) Holman Christian Standard Bible

Versions

PAV   ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਹਲਕਾਰਿਆਂ ਨੂੰ ਉੱਤਰ ਦਿੱਤਾ, ਇਸ ਲਈ ਭਈ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਤਾਂ ਉਨ੍ਹਾਂ ਨੇ ਮੇਰਾ ਦੇਸ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੀਕਰ ਖੋਹ ਲਿਆ ਸੀ ਹੁਣ ਉਹ ਦੇਸ ਨੂੰ ਸੁਲਾਹ ਸਫਾਈ ਨਾਲ ਮੋੜ ਦੇ
IRVPA   ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us