Bible Versions
Bible Books

Judges 11:26 (HCSB) Holman Christian Standard Bible

Versions

PAV   ਜਿਸ ਵੇਲੇ ਇਸਰਾਏਲੀ ਹਸ਼ਬੋਨ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਉਨ੍ਹਾਂ ਸਭਨਾਂ ਪਿੰਡਾਂ ਵਿੱਚ ਜਿਹੜੇ ਅਰਨੋਨ ਦਿਆਂ ਦੋਹਾਂ ਕੰਢਿਆਂ ਲਾਗੇ ਹਨ ਤਿੰਨ ਸੌ ਵਰਹੇ ਵੱਸਿਆ, ਭਲਾ, ਤੁਸਾਂ ਉਨ੍ਹਾਂ ਨੂੰ ਉੰਨ੍ਹੇ ਚਿਰ ਵਿੱਚ ਕਿਉਂ ਨਾ ਮੋੜ ਲਿਆ
IRVPA   ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us