Bible Versions
Bible Books

Judges 14:16 (HCSB) Holman Christian Standard Bible

Versions

PAV   ਤਦ ਸਮਸੂਨ ਦੀ ਵਹੁਟੀ ਉਹ ਦੇ ਅੱਗੇ ਰੋ ਕੇ ਬੋਲੀ, ਤੂੰ ਮੇਰੇ ਨਾਲ ਵੈਰ ਹੀ ਰੱਖਦਾ ਹੈਂ ਅਤੇ ਮੈਨੂੰ ਪਿਆਰ ਨਹੀਂ ਕਰਦਾ। ਤੈਂ ਮੇਰੇ ਲੋਕਾਂ ਦੇ ਪਰਵਾਰ ਅੱਗੇ ਇੱਕ ਬੁਝਾਰਤ ਪਾਈ ਅਰ ਮੈਨੂੰ ਨਾ ਦੱਸੀ। ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਆਪਣੇ ਪਿਉ ਅਤੇ ਆਪਣੀ ਮਾਂ ਨੂੰ ਭੀ ਨਹੀਂ ਦੱਸੀ ਸੋ ਭਲਾ, ਮੈਂ ਤੈਨੂੰ ਦੱਸਾਂ?
IRVPA   ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us