Versions
PAV ਸੋ ਉਹ ਦੇ ਅੱਗੇ ਦਾਉਤ ਦਿਆਂ ਸੱਤਾਂ ਦਿਨਾਂ ਤੋੜੀ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜੇਹਾ ਹੋਇਆ ਜੋ ਉਹ ਨੇ ਉਹ ਨੂੰ ਦੱਸ ਦਿੱਤੀ ਕਿਉਂ ਜੋ ਉਸ ਨੇ ਉਹ ਨੂੰ ਵੱਡਾ ਔਖਾ ਕੀਤਾ ਸੀ ਸੋ ਉਹ ਨੇ ਆਪਣੇ ਪਰਵਾਰ ਦੇ ਲੋਕਾਂ ਨੂੰ ਦੱਸ ਦਿੱਤੀ
IRVPA ਦਾਵਤ ਦੇ ਸੱਤਾਂ ਦਿਨਾਂ ਵਿੱਚ ਉਹ ਉਸ ਦੇ ਅੱਗੇ ਰੋਂਦੀ ਰਹੀ ਅਤੇ ਸੱਤਵੇਂ ਦਿਨ ਅਜਿਹਾ ਹੋਇਆ ਕਿ ਸਮਸੂਨ ਨੇ ਉਹ ਨੂੰ ਬੁਝਾਰਤ ਦਾ ਅਰਥ ਦੱਸ ਦਿੱਤਾ ਕਿਉਂ ਜੋ ਉਹ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਤਦ ਉਸ ਨੇ ਜਾ ਕੇ ਆਪਣੇ ਲੋਕਾਂ ਨੂੰ ਦੱਸ ਦਿੱਤਾ।