Bible Versions
Bible Books

Judges 16:23 (HCSB) Holman Christian Standard Bible

Versions

PAV   ਅਤੇ ਫਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਜੋ ਆਪਣੇ ਦਿਉਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਸਾਡੇ ਦਿਓਤੇ ਨੇ ਸਾਡੇ ਵੈਰੀ ਸਮਸੂਨ ਨੂੰ, ਸਾਡੇ ਹੱਥ ਸੌਂਪ ਦਿੱਤਾ ਹੈ
IRVPA   {ਸਮਸੂਨ ਦੀ ਮੌਤ} PS ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us