Versions
PAV ਅਤੇ ਦਾਨੀਆਂ ਨੂੰ ਉਨ੍ਹਾਂ ਨੇ ਜਾ ਵੰਗਾਰਿਆ ਤਾਂ ਉਨ੍ਹਾਂ ਨੇ ਆਪਣੇ ਮੂੰਹ ਮੋੜੇ ਅਰ ਮੀਕਾਹ ਨੂੰ ਆਖਿਆ, ਤੈਨੂੰ ਕੀ ਹੋਇਆ ਜੋ ਇੱਡੀ ਟੋਲੀ ਨਾਲ ਆਉਂਦਾ ਹੈ?
IRVPA ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”