Versions
PAV ਤਦ ਦਾਨੀਆਂ ਨੇ ਉਹ ਨੂੰ ਆਖਿਆ, ਤੇਰੀ ਅਵਾਜ਼ ਸਾਡੇ ਵਿੱਚ ਨਾ ਸੁਣਾਈ ਦੇਵੇ ਮਤੇ ਕੌੜੇ ਮਨੁੱਖ ਤੇਰੇ ਉੱਤੇ ਉੱਠ ਪੈਣ ਸੋ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਿੰਦ ਦੇ ਨਾਸ ਦਾ ਕਾਰਨ ਬਣ ਜਾਵੇਂ!
IRVPA ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”