Versions
PAV ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਓਹਨਾਂ ਨੇ ਉਹਨਾਂ ਕਨਾਨੀਆਂ ਨੂੰ ਜਾ ਮਾਰਿਆ ਜੋ ਸਫ਼ਾਥ ਵਿੱਚ ਰਹਿੰਦੇ ਸਨ, ਅਤੇ ਉਹ ਦਾ ਨਾਸ ਕਰ ਸੁੱਟਿਆ ਸੋ ਉਸ ਸ਼ਹਿਰ ਦਾ ਨਾਉਂ ਹਾਰਮਾਹ ਸਦਵਾਇਆ
IRVPA ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ‡ ਤਬਾਹੀ ਪੈ ਗਿਆ।