Versions
PAV ਅਤੇ ਯਹੋਵਾਹ ਯਹੂਦਾਹ ਦੇ ਅੰਗ ਸੰਗ ਸੀ ਅਤੇ ਉਸ ਨੇ ਪਹਾੜੀਆਂ ਨੂੰ ਕੱਢ ਦਿੱਤਾ ਪਰ ਦੂਣ ਦੇ ਵਾਸੀਆਂ ਨੂੰ ਨਾ ਕੱਢ ਸੱਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰੱਥ ਸਨ
IRVPA ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।