Versions
PAV ਜਬੂਲੁਨ ਨੇ ਭੀ ਕਟਰੋਨ ਅਤੇ ਨਹਲੋਲ ਦਿਆਂ ਲੋਕਾਂ ਨੂੰ ਨਾ ਕੱਢਿਆ ਸੋ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਬਗਾਰ ਦਿੰਦੇ ਰਹੇ।।
IRVPA ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ। PEPS