Bible Versions
Bible Books

Judges 1:33 (HCSB) Holman Christian Standard Bible

Versions

PAV   ਨਫਤਾਲੀ ਨੇ ਭੀ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦਿਆਂ ਵਾਸੀਆਂ ਨੂੰ ਨਾ ਕੱਢਿਆ ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ- ਅਨਾਤ ਦੇ ਵਾਸੀ ਓਹਨਾਂ ਨੂੰ ਬਗਾਰ ਦਿੰਦੇ ਰਹੇ।।
IRVPA   ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us