Bible Versions
Bible Books

Judges 1:8 (HCSB) Holman Christian Standard Bible

Versions

PAV   ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਸ਼ਹਿਰ ਨੂੰ ਅੱਗ ਨਾਲ ਫੂਕ ਸੁੱਟਿਆ।।
IRVPA   {ਯਹੂਦਾਹ ਗੋਤ ਦੀ ਯਰੂਸ਼ਲਮ ਅਤੇ ਹਬਰੋਨ ਉੱਤੇ ਜਿੱਤ} PS ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us