Versions
PAV ਗੱਲ ਕਾਹਦੀ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪਿੱਤ੍ਰਾਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਪੀੜ੍ਹੀ ਉੱਠੀ, ਜਿਸ ਨੇ ਨਾ ਯਹੋਵਾਹ ਨੂੰ ਨਾ ਉਸ ਕੰਮ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤਾ ਸੀ ਜਾਤਾ ।।
IRVPA ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ। PS