Versions
PAV ਅਤੇ ਜਿੱਥੇ ਕਿਤੇ ਓਹ ਬਾਹਰ ਨਿੱਕਲੇ, ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਸੀ ਜਿੱਕਰ ਯਹੋਵਾਹ ਨੇ ਆਖਿਆ ਸੀ ਅਤੇ ਜਿੱਕਰ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਸੋ ਉਹ ਬਹੁਤ ਔਖੇ ਹੋਏ ।।
IRVPA ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ। PEPS