Versions
PAV ਤਦ ਯਹੋਵਾਹ ਨੇ ਉਨ੍ਹਾਂ ਦੇ ਲਈ ਨਿਆਈਆਂ ਨੂੰ ਠਹਿਰਾਇਆ ਤਾਂ ਯਹੋਵਾਹ ਉਨ੍ਹਾਂ ਨਿਆਈਆਂ ਦੇ ਸੰਗ ਸੀ ਅਤੇ ਜਦ ਤੀਕ ਨਿਆਈ ਜੀਉਂਦਾ ਸੀ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਉਨ੍ਹਾਂ ਨੂੰ ਛੁਡਾਉਂਦਾ ਰਿਹਾ ਇਸ ਲਈ ਜੋ ਯਹੋਵਾਹ ਨੇ ਉਨ੍ਹਾਂ ਦੀ ਦੁਹਾਈ ਤੋਂ ਜੋ ਓਹ ਆਪਣੇ ਦੁੱਖ ਦਾਈ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ ਰੰਜ ਕੀਤਾ
IRVPA ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।