Versions
PAV ਅਤੇ ਅਜਿਹਾ ਹੋਇਆ ਕੇ ਤਦ ਉਹ ਨਿਆਈਂ ਮਰ ਗਿਆ ਤਾਂ ਓਹ ਫੇਰ ਬੇਮੁਖ ਹੋਏ ਅਤੇ ਓਹ ਆਪਣਿਆਂ ਪਿਉ ਦਾਦਿਆਂ ਨਾਲੋਂ ਆਪ ਵਧੀਕ ਅਪਰਾਧੀ ਬਣੇ ਇਸ ਲਈ ਜੋ ਉਹ ਓਪਰਿਆਂ ਦਿਓਤਿਆਂ ਦੀ ਪੂਜਾ ਕਰਨ ਲਈ ਉਨ੍ਹਾਂ ਦੇ ਮਗਰ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕੇ ਅਰ ਉਹ ਆਪੋ ਆਪਣੇ ਕੰਮਾਂ ਅਰ ਆਪੋ ਆਪਣੋ ਕੁਰਾਹ ਤੋਂ ਮੁੜਦੇ ਨਹੀਂ ਸਨ ।।
IRVPA ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ। PEPS