Versions
PAV ਭਈ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਵਾਂ ਜੋ ਯਹੋਵਾਹ ਦੇ ਰਾਹ ਉੱਤੇ ਤੁਰਨ ਲਈ ਜਿੱਕਰ ਉਨ੍ਹਾਂ ਦੇ ਪਿਉ ਦਾਦੇ ਰਾਜ਼ੀ ਹੁੰਦੇ ਸਨ ਉਹ ਰਾਜ਼ੀ ਹੋਣਗੇ ਯਾ ਨਹੀਂ
IRVPA ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”