Versions
PAV ਤਾਂ ਏਹੂਦ ਉਹ ਦੇ ਕੋਲ ਆਇਆ, ਉਸ ਵੇਲੇ ਉਹ ਵਾ ਖੋਰੀ ਚੁਬਾਰੇ ਵਿੱਚ ਜੋ ਨਿਰਾ ਉਹ ਦੇ ਲਈ ਸੀ ਬੈਠਾ ਹੋਇਆ ਸੀ ਤਾਂ ਏਹੂਦ ਨੇ ਆਖਿਆ, ਤੇਰੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ਾ ਹੈ ਤਾਂ ਉਹ ਚੌਂਕੀ ਉੱਤੋਂ ਉੱਠ ਖਲੋਤਾ
IRVPA ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।