Bible Versions
Bible Books

Judges 3:24 (HCSB) Holman Christian Standard Bible

Versions

PAV   ਜਦ ਉਹ ਨਿੱਕਲ ਗਿਆ ਤਾਂ ਉਹ ਦੇ ਟਹਿਲੂਏ ਆਏ ਅਤੇ ਜਾਂ ਉਨ੍ਹਾਂ ਨੇ ਡਿੱਠਾ, ਵੇਖੋ, ਚੁਬਾਰੇ ਦੇ ਬੂਹੇ ਵੱਜੇ ਹੋਏ ਸਨ ਤਾਂ ਉਹ ਬੋਲੇ, ਉਹ ਵਾ ਖੋਰੇ ਚੁਬਾਰੇ ਵਿੱਚ ਬੈਠਾ ਹੋਊ
IRVPA   ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us