Bible Versions
Bible Books

Judges 4:21 (HCSB) Holman Christian Standard Bible

Versions

PAV   ਤਦ ਹਬਰ ਦੀ ਵਹੁਟੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਮੁੰਗਲੀ ਹੱਥ ਵਿੱਚ ਲੈ ਲਈ ਅਤੇ ਮਲਕੜੇ ਉਹ ਦੇ ਕੋਲ ਜਾ ਕੇ ਉਹ ਦੀ ਪੁੜਪੁੜੀ ਵਿੱਚ ਕਿੱਲੀ ਨੂੰ ਵਾੜ ਕੇ ਅਜਿਹਾ ਠੋਕਿਆ ਜੋ ਉਹ ਧਰਤੀ ਦੇ ਵਿੱਚ ਜਾ ਖੁੱਭੀ ਇਸ ਲਈ ਜੋ ਉਹ ਥਕਾਵਟ ਤੋਂ ਘੂਕ ਸੁੱਤਾ ਪਿਆ ਸੀ, ਸੋ ਉਹ ਮਰ ਗਿਆ
IRVPA   ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us