Versions
PAV ਉਹ ਨੇ ਉਸ ਨੂੰ ਆਖਿਆ, ਹੇ ਪ੍ਰਭੁ, ਮੈਂ ਇਸਰਾਏਲ ਨੂੰ ਕਿੱਕਰ ਬਚਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ ਅਤੇ ਆਪਣੇ ਪਿਉ ਦੇ ਟੱਬਰ ਵਿੱਚੋਂ ਮੈਂ ਸਭ ਤੋਂ ਨਿੱਕਾ ਹਾਂ
IRVPA ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।”