Versions
PAV ਜਦ ਯਹੋਵਾਹ ਦੇ ਦੂਤ ਨੇ ਉਹ ਨੂੰ ਕਿਹਾ, ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖ ਦੇਹ ਅਰ ਤਰੀਰ ਉਸ ਦੇ ਉੱਤੇ ਡੋਹਲ ਦੇਹ ਸੋ ਉਹ ਉੱਸੇ ਤਰਾਂ ਕੀਤਾ।।
IRVPA ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ। PEPS