Bible Versions
Bible Books

Judges 6:21 (HCSB) Holman Christian Standard Bible

Versions

PAV   ਤਾਂ ਯਹੋਵਾਹ ਦੇ ਦੂਤ ਨੇ ਉਸ ਛਿਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੋਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਅਤੇ ਮਾਸ ਅਰ ਪਤੀਰੀਆਂ ਰੋਟੀਆਂ ਨੂੰ ਖਾ ਗਈ,ਤਦ ਯਹੋਵਾਹ ਦਾ ਦੂਤ ਉਹ ਦੇ ਨੇਤਰਾਂ ਤੋਂ ਅਲੋਪ ਹੋ ਗਿਆ
IRVPA   ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us