Versions
PAV ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈਂ ਅਰ ਉਸ ਦਾ ਨਾਉਂ ਯਹੋਵਾਹ ਸ਼ਲੋਮ ਧਰਿਆ ਸੋ ਉਹ ਅਬੀ-ਅਜ਼ਰੀਆ ਦੇ ਆਫ਼ਰਾਹ ਵਿੱਚ ਅੱਜ ਦੇ ਦਿਨ ਤੋੜੀ ਹੈ।।
IRVPA ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ * ਯਹੋਵਾਹ ਸ਼ਾਂਤੀ ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ। PEPS