Versions
PAV ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਰ ਸਾਰੇ ਮਨੱਸ਼ਹ ਦੇ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਮਗਰ ਪਏ।।
IRVPA ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਤੇ ਸਾਰੇ ਮਨੱਸ਼ਹ † ਮਨੱਸ਼ਹ ਦੇ ਅੱਧੇ ਲੋਕ ਯਰਦਨ ਨਦੀ ਦੇ ਪੂਰਬੀ ਪਾਸੇ ਅਤੇ ਅੱਧੇ ਪੱਛਮੀ ਪਾਸੇ ਰਹਿੰਦੇ ਸਨ l ਤੋਂ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਪਿੱਛੇ ਪਏ। PEPS