Versions
PAV ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਊਨ ਨੂੰ ਆਖਿਆ, ਸਾਡੇ ਉੱਤੇ ਤੂੰ ਰਾਜ ਕਰ, ਤੂੰ ਅਤੇ ਤੇਰਾ ਪੁੱਤ੍ਰ ਅਤੇ ਤੇਰਾ ਪੋਤ੍ਰਾ ਭੀ ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ
IRVPA ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”