Versions
PAV ਅਤੇ ਕਰੀਰ ਨੇ ਬਿਰਛਾਂ ਨੂੰ ਆਖਿਆ ਜੇ ਤੁਸੀਂ ਸੱਚ ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ ਤਾਂ ਆਓ ਮੇਰੇ ਪਰਛਾਵੇਂ ਦੇ ਹੇਠ ਆਸਰਾ ਲਓ ਅਤੇ ਜੇ ਨਹੀਂ ਤਾਂ ਕਰੀਰ ਦੇ ਵਿੱਚੋਂ ਇੱਕ ਅੱਗਨਿੱਕਲ ਕੇ ਲਬਾਨੋਨ ਦਿਆਂ ਦਿਆਰਾਂ ਨੂੰ ਭੁੱਖ ਲਵੇ!
IRVPA ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’ PEPS