Versions
PAV ਉਹ ਦੇ ਮਾਮਿਆਂ ਨੇ ਉਹ ਦੇਲਈ ਸ਼ਕਮ ਦਿਆਂ ਸਾਰਿਆਂ ਲੋਕਾਂ ਦੇ ਕੰਨੀਂ ਇਹ ਗੱਲਾਂ ਪਾ ਦਿੱਤੀਆਂ। ਉਨ੍ਹਾਂ ਦੇ ਮਨ ਅਬੀਮਲਕ ਦੇ ਮਗਰ ਤੁਰਨ ਵੱਲ ਰਾਜ਼ੀ ਹੋਏ ਕਿਉਂ ਜੋ ਓਹ ਬੋਲੇ, ਇਹ ਸਾਡਾ ਭਰਾ ਹੈ
IRVPA ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, “ਇਹ ਸਾਡਾ ਭਰਾ ਹੈ।”