Bible Versions
Bible Books

Judges 9:35 (HCSB) Holman Christian Standard Bible

Versions

PAV   ਅਤੇ ਅਬਦ ਦਾ ਪੁੱਤ੍ਰ ਗਆਲ ਬਾਹਰ ਨਿੱਕਲ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਰਿਹਾ। ਤਦ ਅਬੀਮਲਕ ਆਪਣੇ ਲੋਕਾਂ ਸਣੇ ਛਹਿ ਵਿੱਚੋਂ ਨਿੱਕਲਿਆ
IRVPA   ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us