Bible Versions
Bible Books

Judges 9:44 (HCSB) Holman Christian Standard Bible

Versions

PAV   ਅਤੇ ਅਬੀਮਲਕ ਉਨ੍ਹਾਂ ਟੋਲੀਆਂ ਸਣੇ ਜੋ ਉਸ ਦੇ ਨਾਲ ਸਨ ਅੱਗੇ ਨੱਠ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਅਤੇ ਉਨ੍ਹਾਂ ਦੋਹਾਂ ਟੋਲੀਆਂ ਸਣੇ ਉਨ੍ਹਾਂ ਸਭਨਾਂ ਉੱਤੇ ਜਿਹੜੇ ਰੜੇ ਵਿੱਚ ਸਨ ਆਣ ਪਿਆ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ
IRVPA   ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us