Versions
PAV ਜਦ ਇਹ ਦੀ ਖਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਹਾੜ ਦੀ ਟੀਸੀ ਉੱਤੇ ਚੜ੍ਹ ਖਲੋਤਾ ਅਤੇ ਉੱਚੀ ਅਵਾਜ਼ ਕੱਢ ਕੇ ਬੋਲਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, ਹੇ ਸ਼ਕਮ ਦਿਓ ਲੋਕੋ, ਮੇਰੀ ਸੁਣੋ ਭਈ ਪਰਮੇਸ਼ੁਰ ਤੁਹਾਡੀ ਭੀ ਸੁਣੇ
IRVPA ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।